ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਭੁਪਿੰਦਰ ਸਿੰਘ ਹੁੱਡਾ

ਚੰਡੀਗੜ੍ਹ, 2 ਨਵੰਬਰ- ਹਰਿਆਣਾ ‘ਚ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸੀਨੀਅਰ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: Ajitjalandhar

Leave a Reply

Your email address will not be published. Required fields are marked *