ਜਲੰਧਰ ‘ਚ ਕੋਰੋਨਾ ਪਾਜ਼ੀਟਿਵ ਦੇ 9 ਹੋਰ ਮਾਮਲੇ ਆਏ ਸਾਹਮਣੇ

ਜਲੰਧਰ, 26 ਅਪ੍ਰੈਲ (ਐੱਮ. ਐੱਸ. ਲੋਹੀਆ) – ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ 9 ਹੋਰ ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ, ਜਿਸ ਨਾਲ ਹੁਣ ਮਰੀਜ਼ਾਂ ਦੀ ਗਿਣਤੀ 78 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਮਰੀਜ਼ਾਂ ‘ਚ ਇਕ ਅਦਾਰੇ ਨਾਲ ਸਬੰਧਿਤ 1 ਮਰੀਜ਼, 2 ਰਾਜਾ ਗਾਰਡਨ, 3 ਰਾਜ ਨਗਰ, 1 ਕਰੋਲ ਬਾਗ, 1 ਸੰਤ ਨਗਰ ਅਤੇ 1 ਬਸਤੀ ਸ਼ੇਖ਼ ਦਾ ਰਹਿਣ ਵਾਲਾ ਹੈ। ਇਹ ਸਾਰੇ ਮਰੀਜ਼ ਪਹਿਲਾਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ‘ਚ ਸਨ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: Ajitjalandhar

(Visited 5 times, 1 visits today)
The Logical News

FREE
VIEW
canlı bahis