ਫ਼ਿਰੋਜ਼ਪੁਰ ‘ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ

ਫ਼ਿਰੋਜ਼ਪੁਰ, 3 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ ਅਸ਼ੋਕ ਕੁਮਾਰ ਵਾਸੀ ਅਲੀ ਕੇ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ । ਇਸ ਦੀ ਪੁਸ਼ਟੀ ਕਰਦਿਆ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਬਿਮਾਰ ਹੋਣ ਕਰਕੇ ਪਿਛਲੇ ਕੁੱਝ ਦਿਨਾ ਤੋਂ ਮੈਡੀਕਲ ਕਾਲਜ ਫਰੀਦਕੋਟ ‘ਚ ਜੇਰੇ ਇਲਾਜ ਸੀ ।

TheLogicalNews

Disclaimer: This story is auto-aggregated by a computer program and has not been created or edited by TheLogicalNews. Publisher: Ajitjalandhar

(Visited 14 times, 1 visits today)
The Logical News

FREE
VIEW
canlı bahis